ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Haryana Election 2019: ਹਰਿਆਣਾ ‘ਚ ਦੁਪਹਿਰ 12 ਵਜੇ ਤੱਕ 23.12% ਵੋਟਿੰਗ

ਹਰਿਆਣਾ ਵਿਧਾਨ ਸਭਾ ਚੋਣਾਂ 2019  (Haryana Assembly Elections 2019) ਲਈ ਸੂਬੇ ਦੀਆਂ ਸਾਰੀਆਂ 90 ਸੀਟਾਂ 'ਤੇ ਅੱਜ ਵੋਟਾਂ ਹੋ ਰਹੀ ਹੈ। ਇਸ ਦੌਰਾਨ ਸੂਬੇ ਦੇ ਲਗਭਗ 1.82 ਕਰੋੜ ਵੋਟਰ ਵੋਟਰ ਸਾਰੀਆਂ 90 ਸੀਟਾਂ ਉੱਤੇ 1162 ਉਮੀਦਵਾਰਾਂ ਨਾਲ ਕਿਸਮਤ ਅਜ਼ਮਾਉਣ ਰਹੇ ਹਨ। ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ। 90 ਮੈਂਬਰੀ ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 2 ਨਵੰਬਰ ਨੂੰ ਖ਼ਤਮ ਹੋਵੇਗਾ।


ਚੋਣ ਕਮਿਸ਼ਨ ਅਨੁਸਾਰ, ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਚੋਣਾਂ ਤਹਿਤ ਦੁਪਹਿਰ 12 ਵਜੇ ਤੱਕ 23.12% ਪੋਲਿੰਗ ਦਰਜ ਕੀਤੀ ਗਈ।

 

ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੇ ਕੁਰੂਕਸ਼ੇਤਰ ਵਿੱਚ ਵੋਟ ਪਾਈ

 

 

 

 

ਹਰਿਆਣਾ: ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਪਿਹੋਵਾ ਸੀਟ ਤੋਂ ਭਾਜਪਾ ਉਮੀਦਵਾਰ ਸੰਦੀਪ ਸਿੰਘ ਨੇ ਕੁਰੂਕਸ਼ੇਤਰ ਦੇ ਇੱਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ।

 

ਭੁਪਿੰਦਰ ਸਿੰਘ ਹੁੱਡਾ ਨੇ ਰੋਹਤਕ ਵਿੱਚ ਪਾਈ ਵੋਟ

 

 

ਸੀਨੀਅਰ ਕਾਂਗਰਸੀ ਨੇਤਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਰੋਹਤਕ ਦੇ ਇੱਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryana Election 2019 Haryana registers 23 12 PERCENT polling till 12 noon