ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

LIVE: ਦਾਦਰੀ ਤੋਂ ਬਬੀਤਾ ਫੋਗਾਟ ਅੱਗੇ, ਸਿਰਸਾ ਤੋਂ ਗੋਪਾਲ ਕਾਂਡਾ ਪਿੱਛੇ

ਹਰਿਆਣਾ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ (Haryana election result 2019) ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਸੱਤਾਧਾਰੀ ਭਾਜਪਾ ਦੇ ਰਾਜ ਵਿੱਚ ਸੱਤਾ ਬਰਕਰਾਰ ਰਹਿਣ ਦੀ ਉਮੀਦ ਹੈ ਅਤੇ ਐਗਜ਼ਿਟ ਪੋਲ ਨਾਲ ਇਨ੍ਹਾਂ ਉਮੀਦਾਂ ਵਿੱਚ ਹੋਰ ਵਾਧਾ ਹੋਇਆ ਹੈ।

 

ਰੁਝਾਨਾਂ ਅਨੁਸਾਰ ਭਾਜਪਾ ਨੂੰ ਬਹੁਮਤ ਮਿਲਦਾ ਦਿਖ ਰਿਹਾ ਹੈ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਸਾਨੂੰ ਜੇਜੇਪੀ ਤੋਂ ਕੋਈ ਪਰਹੇਜ਼ ਨਹੀਂ ਹੈ।

 

ਸ਼ੁਰੂਆਤੀ ਰੁਝਾਨਾਂ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਰਨਾਲ ਸੀਟ ਤੋਂ ਅੱਗੇ ਚੱਲ ਰਹੇ ਹਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਗੜ੍ਹੀ ਸਾਂਪਲਾ ਕਿੱਲੋਈ ਸੀਟ 'ਤੇ ਅੱਗੇ ਚੱਲ ਰਹੇ ਹਨ। ਇਸ ਦੇ ਨਾਲ ਹੀ ਕੈਥਲ ਸੀਟ ਤੋਂ ਰਣਦੀਪ ਸੁਰਜੇਵਾਲਾ, ਅੰਬਾਲਾ ਕੈਂਟ ਸੀਟ ਤੋਂ ਅਨਿਲ ਵਿਜ, ਮਹਿੰਦਰਗੜ੍ਹ ਸੀਟ ਤੋਂ ਰਮਬਿਲਾਸ ਸ਼ਰਮਾ ਅਤੇ ਜੇਜੇਪੀ ਦੇ ਦੁਸ਼ਯੰਤ ਚੌਟਾਲਾ ਉਚਾਨਾ ਕਾਲਾ ਸੀਟ ਤੋਂ ਅੱਗੇ ਚੱਲ ਰਹੇ ਹਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Who is The Key Candidate in Haryana Election Result 2019 Live Result Haryana BJP Congress