ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

19 ਪੈਸੇ ਮਜ਼ਬੂਤ ਹੋ ਕੇ 70.80 ਪ੍ਰਤੀ ਡਾਲਰ ’ਤੇ ਖੁੱਲ੍ਹਿਆ ਰੁਪਿਆ

ਕਾਰੋਬਾਰੀ ਹਫਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਰੁਪਏ ਚ ਵਾਪਸੀ ਦੇਖਣ ਨੂੰ ਮਿਲੀ ਹੈ। ਅੱਜ ਰੁਪਿਆ ਡਾਲਰ ਦੇ ਮੁਕਾਬਲੇ 19 ਪੈਸੇ ਮਜ਼ਬੂਤ ਹੋ ਕੇ 70.80 ਦੇ ਮੁੱਲ ਤੇ ਖੁੱਲ੍ਹਿਆ।

 

ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਰੁਪਿਆ 70.99 ਡਾਲਰ ਦੇ ਘੱਟੋ ਘੱਟ ਪੱਧਰ ਤੇ ਬੰਦ ਹੋਇਆ ਸੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:19 paise against dollar Rupee recovered to 70 80 against dollar