ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਕਾਰਨ ਏਅਰ ਇੰਡੀਆ ਨੂੰ ਹੋਇਆ 430 ਕਰੋੜ ਦਾ ਨੁਕਸਾਨ

ਪਾਕਿ ਕਾਰਨ ਏਅਰ ਇੰਡੀਆ ਨੂੰ ਹੋਇਆ 430 ਕਰੋੜ ਦਾ ਨੁਕਸਾਨ

ਸਰਕਾਰੀ ਜਹਾਜ਼ ਕੰਪਨੀ ਏਅਰ ਇੰਡੀਆ ਨੂੰ ਪਾਕਿਸਤਾਨ ਵੱਲੋਂ ਆਪਣਾ ਹਵਾਈ ਖੇਤਰ ਬੰਦ ਕਰਨ ਨਾਲ 430 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

 

ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਬੁੱਧਵਾਰ ਨੂੰ ਰਾਜ ਸਭਾ ਵਿਚ ਇਹ ਜਾਣਕਾਰੀ ਦਿੱਤੀ। ਪੁਰੀ ਨੇ ਕਿਹਾ ਕਿ ਪਾਕਿਸਤਾਨ ਦਾ ਹਵਾਈ ਖੇਤਰ ਬੰਦ ਰਹਿਣ ਨਾਲ ਏਅਰ ਇੰਡੀਆ ਨੂੰ 430 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

 

ਉਨ੍ਹਾਂ ਕਿਹਾ ਕਿ ਸਾਲ 2018–19 ਵਿਚ ਏਅਰ ਇੰਡੀਆ ਨੂੰ 700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਪ੍ਰੰਤੂ ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਵਿਚ ਇਸਦੇ ਮੁਨਾਫਾ ਕਮਾਉਣ ਦੀ ਸੰਭਾਵਨਾ ਹੈ। ਸਰਕਾਰ ਇਸ ਕੰਪਨੀ ਲਈ ਇਕ ਵਿਕਲਪ ਮੈਕੇਨਿਜਮ ਉਤੇ ਵਿਚਾਰ ਕਰ ਰਹੀ ਹੈ ਜੋ ਇਸ ਦੇ ਨਿੱਜੀਕਰਨ ਬਾਰੇ ਵਿਚ ਫੈਸਲਾ ਲਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Because of Pakistan air India got a loss of 430 crore