ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 'ਚ ਉਛਾਲ, ਨਿਫਟੀ 10600 ਦੇ ਪਾਰ

ਵਿਸ਼ਵ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੈਂਸੈਕਸ ਅਤੇ ਨਿਫਟੀ ਤੇਜ਼ੀ 'ਚ ਖੁੱਲ੍ਹੇ ਹਨ। ਬੁੱਧਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਦੀ ਸ਼ੁਰੂਆਤ ਪਿਛਲੇ ਦਿਨ ਨਾਲੋਂ ਸ਼ਾਨਦਾਰ ਹੋਈ ਹੈ। ਹਾਲਾਂਕਿ ਵਿਸ਼ਵ ਬਾਜ਼ਾਰਾਂ ਤੋਂ ਮਿਲੇ ਸੰਕੇਤਾਂ ਨਾਲ ਬਾਜ਼ਾਰ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਸਕਦਾ ਹੈ।

 

ਬੰਬਈ ਸਟਾਕ ਐਕਸਚੇਂਜ (BSE) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 185.65 ਅੰਕ ਮਤਲਬ 0.53 ਫੀਸਦੀ ਚੜ੍ਹ ਕੇ 35,330.14 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (NSE) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 52.40 ਅੰਕ ਮਤਲਬ 0.50 ਫੀਸਦੀ ਦੀ ਤੇਜ਼ੀ ਨਾਲ 10,634.90 ਦੇ ਪੱਧਰ 'ਤੇ ਖੁੱਲ੍ਹਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bounce in Sensex Nifty crosses 10600