ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੱਚੇ ਤੇਲ ’ਚ ਵੱਡੀ ਗਿਰਾਵਟ ਦਾ ਅਸਰ, ਸਭ ਤੋਂ ਸਸਤਾ ਹੋਇਆ ਪੈਟਰੋਲ

ਆਲਮੀ ਬਾਜ਼ਾਰ ਚ ਕੱਚੇ ਤੇਲ ਦੀਆਂ ਕੀਮਤਾ ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਗਿਰਾਵਟ ਦਾ ਅਸਰ ਘਰੇਲੂ ਬਾਜ਼ਾਰ ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਦਿਖਾਈ ਦੇ ਰਹੀ ਹੈ। ਸੋਮਵਾਰ ਨੂੰ ਕੱਚੇ ਤੇਲ ਚ 3.33 ਡਾਲਰ ਪ੍ਰਤੀ ਬੈਰਲ (6.16 ਫੀਸਦ) ਘੱਟ ਕੇ 50.77 ਡਾਲਰ ਪ੍ਰਤੀ ਬੈਰਲ ਤੇ ਪੁੱਜ ਗਿਆ।

 

ਮੰਗਲਵਾਰ ਨੂੰ ਰਾਜਧਾਨੀ ਦਿੱਲੀ ਚ ਪੈਟਰੋਲ ਦੇ ਮੁੱਲ ਚ 7 ਪੈਸੇ ਪ੍ਰਤੀ ਲੀਟਰ ਦੀ ਗਿਰਾਵਟ ਆਈ। ਦੂਜੇ ਪਾਸੇ ਡੀਜ਼ਲ ਦੀਆਂ ਕੀਮਤਾਂ ਚ ਕੋਈ ਬਦਲਾਵ ਨਹੀਂ ਦੇਖਿਆ ਗਿਆ। ਇਸ ਦੇ ਨਾਲ ਹੀ ਪੈਟਰੋਲ ਮੰਗਲਵਾਰ ਨੂੰ 69.79 ਰੁਪਏ ਪ੍ਰਤੀ ਲੀਟਰ ਤੇ ਪੁੱਜ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Crude oil impacted by a major fall the cheapest petrol price cut