ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੀਜ਼ਲ ਦੇ ਮੁੱਲ 'ਚ ਵਾਧਾ, ਪੈਟਰੋਲ ਦੀ ਕੀਮਤ 'ਚ ਅੱਜ ਰਾਹਤ

ਬੁੱਧਵਾਰ ਨੂੰ ਵੀ ਦਿੱਲੀ 'ਚ ਡੀਜ਼ਲ ਦੀ ਕੀਮਤ 'ਚ 24 ਪੈਸੇ ਪ੍ਰਤੀ ਲੀਟਰ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ 'ਚ ਹੁਣ ਡੀਜ਼ਲ 74.35 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਜਦੋਂ ਕਿ ਪੈਟਰੋਲ ਦੀ ਕੀਮਤ 82.26 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ।

 

ਦੱਸਣਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਲਗਾਤਾਰ ਵਧ ਰਹੀ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Diesel price increase petrol price todays relief