ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਇਹ ਹੈ ਅੱਜ ਦਾ ਮੁੱਲ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਲਗਾਤਾਰ ਜਾਰੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 29 ਸਤੰਬਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 22 ਪੈਸੇ ਅਤੇ ਡੀਜ਼ਲ 'ਚ 21 ਪੈਸੇ ਦਾ ਵਾਧਾ ਕੀਤਾ ਹੈ।

 

 

 

 

ਦਿੱਲੀ 'ਚ ਪੈਟਰੋਲ ਦੀ ਕੀਮਤ ਅੱਜ 83.40 ਰੁਪਏ, ਕੋਲਕਾਤਾ 'ਚ 85.21 ਰੁਪਏ, ਮੁੰਬਈ 'ਚ 90.75 ਰੁਪਏ ਅਤੇ ਚੇਨਈ 'ਚ 86.70 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ ਹੈ।

 

ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ 'ਚ ਇਸ ਦੀ ਕੀਮਤ 74.63 ਰੁਪਏ, ਕੋਲਕਾਤਾ 'ਚ 76.48 ਰੁਪਏ, ਮੁੰਬਈ 'ਚ 79.23 ਰੁਪਏ ਅਤੇ ਚੇਨਈ 'ਚ 78.91 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:increase in the price of petrol and diesel is on continuous