ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 5ਵੇਂ ਦਿਨ ਵਾਧਾ ਕੀਤਾ ਗਿਆ ਹੈ। ਦਿੱਲੀ ਚ ਅੱਜ ਵੀਰਵਾਰ ਨੂੰ ਪੈਟਰੋਲ ਦੀ ਕੀਮਤ 10 ਪੈਸੇ ਵਧ ਕੇ 82.36 ਰੁਪਏ ਪ੍ਰਤੀ ਲਿਟਰ ਪਹੁੰਚ ਗਈ ਜਦੋਂਕਿ ਡੀਜ਼ਲ ਦੀ ਕੀਮਤ 27 ਪੈਸੇ ਵਧ 74.62 ਰੁਪਏ 'ਤੇ ਪਹੁੰਚ ਗਈ ਹੈ।

 

 


ਦੂਜੇ ਪਾਸੇ ਮੁੰਬਈ ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਕ੍ਰਮਵਾਰ 9 ਪੈਸੇ ਅਤੇ 29 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਧੇ ਨਾਲ ਪੈਟਰੋਲ 87.82 ਰੁਪਏ ਪ੍ਰਤੀ ਲਿਟਰ ਹੋ ਗਿਆ ਜਦੋਂਕਿ ਡੀਜ਼ਲ 78.22 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Increased petrol and diesel prices again