ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾਲਰ ਦੇ ਮੁਕਾਬਲੇ ਰੁਪਿਆ 71.10 ਦੇ ਰਿਕਾਰਡ ਹੇਠਲੇ ਪੱਧਰ 'ਤੇ

ਡਾਲਰ ਦੇ ਮੁਕਾਬਲੇ ਰੁਪਿਆ 71.10 ਦੇ ਰਿਕਾਰਡ ਹੇਠਲੇ ਪੱਧਰ 'ਤੇ

ਰੁਪਿਆ ਸੋਮਵਾਰ ਨੂੰ ਡਾਲਰ ਦੇ ਮੁਕਾਬਲੇ 71.10 ਦੇ ਹੇਂਠਲੇ ਪੱਧਰ 'ਤੇ ਪਹੁੰਚ ਗਿਆ ਹੈ, ਜੋ ਹੁਣ ਤਕ ਦਾ ਰਿਕਾਰਡ ਘੱਟ ਪੱਧਰ ਹੈ. 31 ਅਗਸਤ ਨੂੰ ਰੁਪਿਆ 71 ਦੇ ਰਿਕਾਰਡ ਪੱਧਰ 'ਤੇ ਪਹੁੰਚ ਚੁੱਕਾ ਸੀ। ਅਮਰੀਕਾ ਅਤੇ ਚੀਨ ਦਰਮਿਆਨ ਕਾਰੋਬਾਰੀ ਤਣਾਅ, ਅਰਜਨਟੀਨਾ ਅਤੇ ਤੁਰਕੀ ਦੇ ਵਧ ਰਹੇ ਸੰਕਟ ਅਤੇ ਕੌਮਾਂਤਰੀ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਨੇ ਵਿਦੇਸ਼ੀ ਮੁਦਰਾ ਬਾਜ਼ਾਰ ਦੀ ਧਾਰਨਾ ਨੂੰ ਪ੍ਰਭਾਵਤ ਕੀਤਾ ਹੈ।

 

 ਕੱਚੇ ਤੇਲ ਦੀ ਕੀਮਤ 0.57%  ਵੱਧ ਕੇ 78.08 ਡਾਲਰ ਪ੍ਰਤੀ ਬੈਰਲ ਹੋ ਗਈ ਹੈ।

 

ਇਸੇ ਦੌਰਾਨ ਬੰਬੇ ਸਟਾਕ ਐਕਸਚੇਂਜ ਦਾ ਸੈਂਸੈਕਸ 332.55 ਅੰਕ ਦੀ ਗਿਰਾਵਟ ਨਾਲ 38312.52 ਅੰਕ 'ਤੇ ਆ ਗਿਆ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 98.15 ਅੰਕ ਦੀ ਗਿਰਾਵਟ ਨਾਲ 11,582.35' ਤੇ ਬੰਦ ਹੋਇਆ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indian Rupee now at 71 12 versus the US dollar