ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਾਣੋ ਅੱਜ ਕੀ ਹੈ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ

ਰੁਪਏ ਦੀ ਸ਼ੁਰੂਆਤ ਅੱਜ ਸ਼ਾਨਦਾਰ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 31 ਪੈਸੇ ਦੀ ਮਜ਼ਬੂਤੀ ਦੇ ਨਾਲ 71.14 ਦੇ ਪੱਧਰ 'ਤੇ ਖੁੱਲ੍ਹਿਆ ਹੈ। ਪਿਛਲੇ ਕਾਰੋਬਾਰੀ ਦਿਨ 'ਚ ਰੁਪਏ 'ਚ ਮਜ਼ਬੂਤੀ ਦੇਖਣ ਨੂੰ ਮਿਲੀ ਸੀ ਤੇ ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਦੇ ਵਾਧੇ ਦੇ ਨਾਲ 71.45 ਦੇ ਪੱਧਰ 'ਤੇ ਬੰਦ ਹੋਇਆ ਸੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Know whats worth rupee against dollar today