ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 35287 'ਤੇ, ਨਿਫਟੀ 10600 ਦੇ ਪਾਰ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸੋਮਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਤੇਜ਼ੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 128.94 ਅੰਕ ਮਤਲਬ 0.37 ਫੀਸਦੀ ਚੜ੍ਹ ਕੇ 35,287.49 'ਤੇ ਖੁੱਲ੍ਹਿਆ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ.ਐੱਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 22.60 ਅੰਕ ਮਤਲਬ 0.21 ਫੀਸਦੀ ਦੀ ਤੇਜ਼ੀ ਨਾਲ 10,607.80 ਦੇ ਪੱਧਰ 'ਤੇ ਖੁੱਲ੍ਹਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:On Sensex 35287 Nifty opened at around 10600