ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 35492 'ਤੇ, ਨਿਫਟੀ 10,670 'ਤੇ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਵਿਚਕਾਰ ਬੁੱਧਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਸਪਾਟ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 18.11 ਅੰਕ ਮਤਲਬ 0.05 ਫੀਸਦੀ ਮਾਮੂਲੀ ਚੜ੍ਹ ਕੇ 35492.62 'ਤੇ ਖੁੱਲ੍ਹਿਆ ਹੈ।

 

ਨੈਸ਼ਨਲ ਸਟਾਕ ਐਕਸਚੇਂਜ ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 14.75 ਅੰਕ ਮਤਲਬ 0.14 ਫੀਸਦੀ ਦੀ ਤੇਜ਼ੀ ਨਾਲ 10,670.95 ਦੇ ਪੱਧਰ 'ਤੇ ਖੁੱਲ੍ਹਿਆ ਹੈ। ਕਾਰੋਬਾਰ ਦੇ ਸ਼ੁਰੂ 'ਚ BSE ਮਿਡ ਕੈਪ 'ਚ 36 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 8 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਅੱਜ ਬੰਦ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:On Sensex 35492 Nifty opens at 10670