ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 82.53 ਅੰਕ ’ਤੇ, ਨਿਫਟੀ ਹਲਕੀ ਤੇਜ਼ੀ ਨਾਲ 10,612 'ਤੇ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਨਾਲ ਵੀਰਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਹਲਕੀ ਤੇਜ਼ੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (BSE) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 82.53 ਅੰਕ ਮਤਲਬ  0.23 ਫੀਸਦੀ ਚੜ੍ਹ ਕੇ 35,282.33 'ਤੇ ਖੁੱਲ੍ਹਿਆ ਹੈ। ਨੈਸ਼ਨਲ ਸਟਾਕ ਐਕਸਚੇਂਜ (NSE) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 12.60 ਅੰਕ ਮਤਲਬ 0.12 ਫੀਸਦੀ ਦੀ ਤੇਜ਼ੀ ਨਾਲ 10,612.65 ਦੇ ਪੱਧਰ 'ਤੇ ਖੁੱਲ੍ਹਿਆ ਹੈ।

 

ਕਾਰੋਬਾਰ ਦੇ ਸ਼ੁਰੂ 'ਚ BSE ਮਿਡ ਕੈਪ 'ਚ 28.40 ਅੰਕ ਦੀ ਗਿਰਾਵਟ ਅਤੇ ਬੈਂਕ ਨਿਫਟੀ 'ਚ 43.40 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:On the Sensex at 82 53 the Nifty eased slightly to 10612