ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ ਅੱਜ ਫਿਰ ਹੋਇਆ ਮਹਿੰਗਾ, ਇਹ ਹੈ ਅੱਜ ਦੀ ਕੀਮਤ

ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹਰ ਰੋਜ਼ ਵਾਧਾ ਹੋ ਰਿਹਾ ਹੈ, ਜੋ ਕਿ ਰੁਕ ਨਹੀਂ ਰਿਹਾ ਹੈ । ਅੱਜ ਪੈਟਰੋਲ ਦੀ ਕੀਮਤ 'ਚ 6 ਪੈਸੇ ਦਾ ਵਾਧਾ ਹੋਇਆ ਹੈ। ਹਾਲਾਂਕਿ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਦਿੱਲੀ ਵਿਚ ਪੈਟਰੋਲ 82.22 ਰੁਪਏ ਲੀਟਰ ਹੋ ਗਿਆ ਹੈ।

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol and Diesel is expensive today