ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ

ਦੇਸ਼ ਚ ਤੇਲ ਦੀਆਂ ਕੀਮਤਾਂ ਵਾਧਾ ਲਗਾਤਾਰ ਜਾਰੀ ਹੈ। ਹਫਤੇ ਦੇ ਪਹਿਲੇ ਦਿਨ ਇਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਚ 8 ਪੈਸੇ ਦੇ ਵਾਧੇ ਨਾਲ ਪੈਟਰੋਲ 82.72 ਰੁਪਏ ਲਿਟਰ ਹੋ ਗਿਆ ਹੈ ਅਤੇ ਡੀਜ਼ਲ 75.46 ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ।

 

ਦੂਜੇ ਪਾਸੇ ਮੁੰਬਈ ਵਿਚ ਪੈਟਰੋਲ ਦੀ ਕੀਮਤ ਵਿਚ 9 ਪੈਸੇ ਦੇ ਵਾਧੇ ਨਾਲ ਪੈਟਰੋਲ 88.18 ਰੁਪਏ ਪਹੁੰਚ ਗਿਆ ਹੈ। ਮੁੰਬਈ ਵਿਚ ਡੀਜ਼ਲ 79.11 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol and diesel prices continue to increase