ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਇਕ ਵਾਰ ਫਿਰ ਮਾਮੂਲੀ ਕਟੌਤੀ ਦੇਖਣ ਨੂੰ ਮਿਲੀ। ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 13 ਪੈਸੇ ਦੀ ਗਿਰਾਵਟ ਆਉਣ ਨਾਲ ਪੈਟਰੋਲ 77.43 ਰੁਪਏ ਪ੍ਰਤੀ ਲੀਟਰ ਹੋ ਗਿਆ। ਉੱਥੇ ਹੀ, ਡੀਜ਼ਲ ਦੀ ਕੀਮਤ 'ਚ 12 ਪੈਸੇ ਦੀ ਕਟੌਤੀ ਨਾਲ ਦਿੱਲੀ ਵਿਚ ਡੀਜ਼ਲ 72.19 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol and diesel prices declined marginally