ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਰ ਡਿੱਗੀਆਂ, ਇਹ ਹੈ ਅੱਜ ਦਾ ਮੁੱਲ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਪਿਛਲੇ ਮਹੀਨੇ 18 ਅਕਤੂਬਰ ਤੋਂ ਰਾਹਤ ਦਾ ਸਿਲਸਿਲਾ ਜਾਰੀ ਹੈ। 13-14 ਨਵੰਬਰ ਨੂੰ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਹਾਲਾਂਕਿ ਉਸ ਦੇ ਬਾਅਦ ਫਿਰ ਲਗਾਤਾਰ 5ਵੇਂ ਦਿਨ ਮਤਲਬ  20 ਨਵੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ 'ਚ 14 ਪੈਸੇ ਅਤੇ ਡੀਜ਼ਲ 'ਚ 12 ਪੈਸੇ ਦੀ ਕਟੌਤੀ ਕੀਤੀ ਹੈ।

 

ਜਿਸ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 76.38 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 71.27 ਰੁਪਏ ਪ੍ਰਤੀ ਲਿਟਰ 'ਤੇ ਆ ਗਈ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ ਅੱਜ 81.90 ਰੁਪਏ ਅਤੇ ਡੀਜ਼ਲ ਦੀ 74.66 ਰੁਪਏ ਪ੍ਰਤੀ ਲਿਟਰ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol and diesel prices fall further