ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਅੱਜ ਫਿਰ ਹੋਇਆ ਵਾਧਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ ਹੈ। ਦਿੱਲੀ ਚ ਅੱਜ ਵੀਰਵਾਰ ਨੂੰ ਪੈਟਰੋਲ ਦੀ ਕੀਮਤ 6 ਪੈਸੇ ਵਧ ਕੇ 82.72 ਰੁਪਏ ਪ੍ਰਤੀ ਲਿਟਰ ਪਹੁੰਚ ਗਈ ਜਦੋਂਕਿ ਡੀਜ਼ਲ ਦੀ ਕੀਮਤ 19 ਪੈਸੇ ਵਧ 75.38 ਰੁਪਏ 'ਤੇ ਪਹੁੰਚ ਗਈ ਹੈ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol and diesel prices today again