ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ

ਕੱਚੇ ਤੇਲ ਦੀਆਂ ਕੀਮਤਾਂ ਵੱਧਣ ਦੇ ਬਾਅਦ ਤੇਲ ਮਾਰਕੀਟ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਧਾਈ ਹੈ। ਦਿੱਲੀ `ਚ ਪੈਟਰੋਲ ਦਾ ਭਾਅ ਫਿਰ 69 ਰੁਪਏ ਲੀਟਰ ਤੋਂ ਉਪਰ ਚਲਿਆ ਗਿਆ ਹੈ।

 

ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ `ਚ ਪੈਟਰੋਲ ਦੀਆਂ ਕੀਮਤਾਂ ਵਧਕੇ ਕ੍ਰਮਵਾਰ : 69.07 ਰੁਪਏ, 71.20 ਰੁਪਏ, 74.72 ਰੁਪਏ ਅਤੇ 71.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ।


ਚਾਰੇ ਮਹਾਨਗਰਾਂ `ਚ ਡੀਜਲ ਦੀਆਂ ਕੀਮਤਾਂ ਵਧਕੇ ਕ੍ਰਮਵਾਰ 62.81 ਰੁਪਏ, 64.58 ਰੁਪਏ, 65.73 ਰੁਪਏ ਅਤੇ 66.31 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦਿੱਲੀ, ਕੋਲਕਾਤਾ ਅਤੇ ਮੁੰਬਈ `ਚ ਸ਼ੁੱਕਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ `ਚ 19 ਪੈਸੇ ਤੇ ਚੇਨਈ `ਚ 20 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ। ਉਥੇ ਡੀਜਲ ਦੀਆਂ ਕੀਮਤਾਂ ਦਿੱਲੀ ਅਤੇ ਕੋਲਕਾਤਾ `ਚ 28 ਪੈਸੇ, ਜਦੋਂ ਮੁੰਬਈ ਅਤੇ ਚੇਨਈ `ਚ 30 ਪੈਸੇ ਪ੍ਰਤੀ ਲੀਟਰ ਵਧਾਈ ਗਈ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ)ਕਰੋ

https://www.facebook.com/hindustantimespunjabi/

ਅਤੇ

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ

  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol diesel prices inching up as crude rates spike