ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦਾ ਮੁੱਲ ਵਧਿਆ, ਅੱਜ ਤੋਂ ਇਹ ਹੋਵੇਗੀ ਨਵੀਂ ਕੀਮਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ' ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵਾਧਾ ਜਾਰੀ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ' ਇਸ ਮਹੀਨੇ ਛੇਵੀਂ ਵਾਰ ਵਾਧਾ ਦਰਜ ਕੀਤਾ ਗਿਆ ਹੈਤਾਜ਼ਾ ਜਾਣਕਾਰੀ ਮੁਤਾਬਕ ਪੈਟਰੋਲ ਦੀਆਂ ਕੀਮਤਾਂ ' ਅੱਜ 38 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ' 49 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਰਾਜਧਾਨੀ ਦਿੱਲੀ ' ਅੱਜ ਪੈਟਰੋਲ 70.13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 64.18 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਉੱਥੇ ਹੀ ਆਰਥਿਕ ਰਾਜਧਾਨੀ ਮੁੰਬਈ ' ਪੈਟਰੋਲ ਦੀ ਕੀਮਤ 75.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 66.18 ਰੁਪਏ ਪ੍ਰਤੀ ਲੀਟਰ ਰਹੀ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਇਸੇ ਤਰ੍ਹਾਂ ਕੋਲਕਾਤਾ ' ਪੈਟਰੋਲ 72.24 ਤੇ ਡੀਜ਼ਲ 65.59 ਰੁਪਏ ਪ੍ਰਤੀ ਲੀਟਰ ਅਤੇ ਚੇਨਈ ' ਪੈਟਰੋਲ 72.79 ਅਤੇ ਡੀਜ਼ਲ 67.78 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol-Diesel Prices Increased From today it will be New Price