ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬੇਲਗਾਮ, ਇਹ ਹੈ ਨਵੀਂ ਕੀਮਤ

ਦੇਸ਼ ਚ ਲਗਾਤਾਰ ਵੱਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਨਵੇਂ ਰਿਕਾਰਡ ਬਣਾ ਰਹੀਆਂ ਹਨ। ਸ਼ਨਿੱਚਰਵਾਰ ਨੂੰ ਵੀ ਰਾਜਧਾਨੀ ਦਿੱਲੀ ਸਮੇਤ ਹੋਰਨਾਂ ਸ਼ਹਿਰਾਂ ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ ਹੋਇਆ। ਸ਼ਨਿੱਚਰਵਾਰ ਨੂੰ ਦਿੱਲੀ ਚ ਪੈਟਰੋਲ ਦੀ ਕੀਮਤ ਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਜਦਕਿ ਡੀਜ਼ਲ ਚ 24 ਪੈਸੇ ਦਾ ਵਾਧਾ ਕੀਤਾ ਗਿਆ।

 

ਦਿੱਲੀ ਚ ਹੁਣ ਪੈਟਰੋਲ ਦੀ ਨਵੀਂ ਕੀਮਤ 81.63 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਨਵੀਂ ਕੀਮਤ ਅੱਜ 73.54 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol diesel prices unbridled these new low