ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ-ਡੀਜ਼ਲ ਦਾ ਮੁੱਲ ਹੋਰ ਘਟਿਆ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਰਾਹਤ ਦਾ ਸਿਲਸਿਲਾ ਜਾਰੀ ਹੈ। 12 ਨਵੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ 'ਚ 17 ਪੈਸੇ ਅਤੇ ਡੀਜ਼ਲ 'ਚ 15 ਪੈਸੇ ਦੀ ਕਟੌਤੀ ਕੀਤੀ ਹੈ। ਪਿਛਲੇ ਮਹੀਨੇ ਦੀ 18 ਤਰੀਕ ਤੋਂ ਹੁਣ ਤਕ ਪੈਟਰੋਲ 5.27 ਰੁਪਏ ਅਤੇ ਡੀਜ਼ਲ 3.38 ਰੁਪਏ ਸਸਤਾ ਹੋ ਚੁੱਕਾ ਹੈ।

 

 

 

ਦਿੱਲੀ 'ਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 77.56 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 72.31 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

ਮੁੰਬਈ 'ਚ ਪੈਟਰੋਲ ਦੀ ਕੀਮਤ ਅੱਜ 83.07 ਰੁਪਏ ਅਤੇ ਡੀਜ਼ਲ ਦੀ 75.76 ਰੁਪਏ ਪ੍ਰਤੀ ਲਿਟਰ ਹੈ।

 

ਕੋਲਕਾਤਾ 'ਚ ਪੈਟਰੋਲ ਦੀ ਕੀਮਤ 79.49 ਰੁਪਏ ਅਤੇ ਚੇਨਈ 'ਚ 80.56 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol-Diesel prices will be slashed further