ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ ਹੋਇਆ ਸਸਤਾ, ਰਸੋਈ ਗੈਸ ਹੋਈ ਮਹਿੰਗੀ, ਇਹ ਹੈ ਕੀਮਤ

ਪੈਟਰੋਲ ਦੀਆਂ ਕੀਮਤਾਂ 'ਚ ਵੀਰਵਾਰ ਨੂੰ ਕਟੌਤੀ ਕੀਤੀ ਗਈ ਹੈ ਜਦਕਿ ਡੀਜ਼ਲ ਦੇ ਰੇਟ ਨਹੀਂ ਬਦਲੇ ਗਏ ਹਨ। ਹੁਣ ਤਕ 15 ਦਿਨਾਂ 'ਚ ਪੈਟਰੋਲ 3.46 ਰੁਪਏ ਸਸਤਾ ਹੋ ਚੁੱਕਾ ਹੈ। 1 ਨਵੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ 'ਚ 18 ਪੈਸੇ ਦੀ ਕਟੌਤੀ ਕੀਤੀ ਹੈ। ਡੀਜ਼ਲ ਦੇ ਰੇਟ ਪਿਛਲੇ ਦੋ ਦਿਨਾਂ ਤੋਂ ਜਿਓਂ ਦੀ ਤਿਓਂ ਹੀ ਹਨ।

 

ਦਿੱਲੀ 'ਚ ਪੈਟਰੋਲ ਦੀ ਕੀਮਤ ਅੱਜ 79.37 ਰੁਪਏ ਜਦਕਿ ਡੀਜ਼ਲ ਦੀ ਕੀਮਤ 73.78 ਰੁਪਏ ਪ੍ਰਤੀ ਲਿਟਰ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol is cheaper expensive LPG it is worth