ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ ਹੋਇਆ ਸਸਤਾ, ਡੀਜ਼ਲ ਦਾ ਮੁੱਲ ਵਧਿਆ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਪਿਛਲੇ 6 ਦਿਨਾਂ ਤੋਂ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਨੂੰ ਰਾਜਧਾਨੀ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 'ਚ 28 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 29 ਪੈਸੇ ਪ੍ਰਤੀ ਲੀਟਰ ਦਾ ਵਾਧਾ ਦੇਖਣ ਨੂੰ ਮਿਲਿਆ ਸੀ। ਇਸ ਤੋਂ ਬਾਅਦ ਅੱਜ ਪੈਟਰੋਲ ਦੀ ਕੀਮਤ 'ਚ 8 ਪੈਸੇ ਦੀ ਕਮੀ ਆਈ ਹੈ। ਉੱਥੇ ਦੀ ਡੀਜ਼ਲ ਦੀ ਕੀਮਤਾਂ 13 ਪੈਸੇ ਦਾ ਵਾਧਾ ਦੇਖਣ ਨੂੰ ਮਿਲਿਆ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਇਸ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 70.33 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 64.59 ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਉੱਥੇ ਹੀ ਮੁੰਬਈ 'ਚ ਪੈਟਰੋਲ 75.97 ਪ੍ਰਤੀ ਲੀਟਰ ਅਤੇ ਡੀਜ਼ਲ 67.62 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol is cheaper increased diesel price