ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੈਟਰੋਲ ਦਾ ਮੁੱਲ 8 ਮਹੀਨਿਆਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਪੁੱਜਿਆ

ਪੈਟਰੋਲ-ਡੀਜ਼ਲ ਦਾ ਮੁੱਲ ਵੀਰਵਾਰ ਨੂੰ 8 ਦਿਨ ਲਗਾਤਾਰ ਘਟਣ ਮਗਰੋਂ ਲੋਕਾਂ ਨੂੰ ਵੱਡੀ ਰਾਹਤ ਮਿਲਣ ਦਾ ਸਿਲਸਿਲਾ ਜਾਰੀ ਹੈ ਪਰ ਅੰਤਰਰਾਜੀ ਬਾਜ਼ਾਰ ਚ ਕੱਚੇ ਤੇਲ ਦੀਆਂ ਕੀਮਤਾਂ ਚ ਵਾਧਾ ਹੋਣ ਜਾਣ ਮਗਰੋਂ ਇਹ ਰਾਹਤ ਹੌਲੀ ਪੈ ਸਕਦੀ ਹੈ।

 

ਦੇਸ਼ ਦੀ ਸਭ ਤੋਂ ਵੱਡੀ ਤੇਲ ਸਪਲਾਈ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਚ ਅੱਜ ਪੈਟਰੋਲ ਦੀ ਕੀਮਤ 33 ਪੈਸੇ ਘੱਟ ਕੇ 8 ਮਹੀਨਿਆਂ ਦੇ ਸਭ ਤੋਂ ਹੇਠਲੇ ਪੱਧਰ ਤੇ ਪੁੱਜ ਗਈ। ਜਿਸ ਤੋਂ ਬਾਅਦ ਅੱਜ ਦਿੱਲੀ ਚ ਪੈਟਰੋਲ ਦੀ ਕੀਮਤ 73.24 ਰੁਪਏ ਹੋ ਗਈ ਜਦਕਿ ਡੀਜ਼ਲ ਦਾ ਮੁੱਲ ਵੀ 36 ਪੈਸੇ ਘੱਟ ਕੇ 68.13 ਰੁਪਏ ਹੋ ਗਿਆ ਜਦਕਿ ਡੀਜ਼ਲ ਦਾ ਇਹ ਨਵਾਂ ਮੁੱਲ ਲੰਘੀ 3 ਅਗਸਤ ਮਗਰੋਂ ਹੁਣ ਤੱਕ ਦਾ ਸਭ ਤੋਂ ਹੇਠਲਾ ਪੱਧਰ ਹੈ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol price rises to the lowest level of 8 months