ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਗਾਤਾਰ 8ਵੇਂ ਦਿਨ ਡਿੱਗਾ ਪੈਟਰੋਲ-ਡੀਜ਼ਲ ਦਾ ਮੁੱਲ, ਇਹ ਹੈ ਤਾਜ਼ਾ ਕੀਮਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਕਟੌਤੀ ਜਾਰੀ ਹੈ। ਵੀਰਵਾਰ ਨੂੰ ਅੱਠਵੇਂ ਦਿਨ ਵੀ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਘਟਾਈਆਂ ਹਨ। ਅੱਜ ਪੈਟਰੋਲ 15 ਪੈਸੇ ਅਤੇ ਡੀਜ਼ਲ 5 ਪੈਸੇ ਸਸਤਾ ਹੋਇਆ ਹੈ। ਹੁਣ ਦਿੱਲੀ ਚ ਪੈਟਰੋਲ 81.10 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 74.80 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Price fallen petrol-diesel 8th consecutive day