ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਿਲਾਇੰਸ ਇੰਡਸਟਰੀਜ਼ 10 ਲੱਖ ਕਰੋੜ ਦੀ ਮਾਰਕੀਟ ਕੈਪ ਪਾਰ ਕਰਨ ਵਾਲੀ ਭਾਰਤ ਦੀ ਪਹਿਲੀ ਕੰਪਨੀ ਬਣੀ

ਰਿਲਾਇੰਸ ਇੰਡਸਟਰੀਜ਼ ਲਿਮਟਿਡ (ਆਰਆਈਐਲ) ਦਾ ਬਾਜ਼ਾਰ ਪੂੰਜੀਕਰਣ ਵੀਰਵਾਰ ਨੂੰ 10 ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ। ਆਰਆਈਐਲ ਇਹ ਅੰਕੜਾ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਕੰਪਨੀ ਬਣੀ।

 

 

ਬਾਂਬੇ ਸਟਾਕ ਐਕਸਚੇਂਜ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਤੇਲ ਤੋਂ ਦੂਰਸੰਚਾਰ ਤੱਕ ਦਾ ਕਾਰੋਬਾਰ ਕਰਨ ਵਾਲੀ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦਾ ਬਾਜ਼ਾਰ ਪੂੰਜੀਕਰਨ ਤੇਜ਼ੀ ਨਾਲ 10.02 ਲੱਖ ਕਰੋੜ ਰੁਪਏ 'ਤੇ ਪਹੁੰਚ ਗਿਆ। ਇਸ ਅਰਸੇ ਦੌਰਾਨ ਕੰਪਨੀ ਦੀ ਸ਼ੇਅਰ ਕੀਮਤ 0.73 ਫ਼ੀਸਦੀ ਵੱਧ ਕੇ 1,581.25 ਰੁਪਏ 'ਤੇ ਪਹੁੰਚ ਗਈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Reliance Industries becomes India first company to cross 10 lakh crore market cap