ਨਵੰਬਰ ਮਹੀਨੇ ਵਿੱਚ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਨਹੀਂ ਮਿਲੀ। ਨਵੰਬਰ ਵਿੱਚ ਪ੍ਰਚੂਨ ਮਹਿੰਗਾਈ ਦਰ 5.54 ਪ੍ਰਤੀਸ਼ਤ ਤੱਕ ਪਹੁੰਚ ਗਈ ਜਦੋਂ ਕਿ ਪਿਛਲੇ ਮਹੀਨੇ ਅਕਤੂਬਰ ਵਿੱਚ ਇਹ 4.62 ਪ੍ਰਤੀਸ਼ਤ ਸੀ।
ਉਦਯੋਗਿਕ ਉਤਪਾਦਨ ਘੱਟ
ਅਕਤੂਬਰ ਵਿੱਚ ਉਦਯੋਗਿਕ ਉਤਪਾਦਨ ਵਿੱਚ 3.4 ਪ੍ਰਤੀਸ਼ਤ ਦੀ ਗਿਰਾਵਟ ਆਈ। ਜਦੋਂ ਕਿ ਇੱਕ ਸਾਲ ਪਹਿਲਾਂ ਇਸੇ ਮਹੀਨੇ ਵਿੱਚ ਉਦਯੋਗਿਕ ਉਤਪਾਦਨ ਵਿੱਚ 8.4 ਪ੍ਰਤੀਸ਼ਤ ਦਾ ਵਾਧਾ ਹੋਇਆ ਸੀ।