ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੁਪਏ ਦੀ ਕਮਜ਼ੋਰੀ ’ਚ ਵਾਧਾ, 7 ਪੈਸੇ ਟੁੱਟ ਕੇ 71.28 'ਤੇ ਖੁੱਲ੍ਹਿਆ

ਡਾਲਰ ਦੇ ਮੁਕਾਬਲੇ ਰੁਪਿਆ ਅੱਜ ਹੁਣ ਤੱਕ ਦੇ ਸਭ ਤੋਂ ਕਮਜ਼ੋਰ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 7 ਪੈਸੇ ਘਟ ਕੇ 71.28 ਦੇ ਪੱਧਰ 'ਤੇ ਖੁੱਲ੍ਹਿਆ ਹੈ। ਰੁਪਏ 'ਚ ਕੱਲ ਵੀ ਕਮਜ਼ੋਰੀ ਆਈ ਸੀ, ਡਾਲਰ ਦੇ ਮੁਕਾਬਲੇ ਰੁਪਿਆ ਕੱਲ 22 ਪੈਸੇ ਟੁੱਟ ਕੇ 71.21 ਦੇ ਪੱਧਰ 'ਤੇ ਬੰਦ ਹੋਇਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rupee depreciated further by 7 paise to 71 28 against the dollar