ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੁਪਏ 'ਚ ਕਮਜ਼ੋਰੀ ਵਧੀ, ਫਿਰ ਪੁੱਜਿਆ 74 ਦੇ ਨੇੜੇ

ਡਾਲਰ ਦੇ ਮੁਕਾਬਲੇ ਰੁਪਏ 'ਚ ਕਮਜ਼ੋਰੀ ਵਧਦੀ ਜਾ ਰਹੀ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 24 ਪੈਸੇ ਡਿੱਗ ਕੇ 73.92 ਦੇ ਪੱਧਰ 'ਤੇ ਖੁੱਲ੍ਹਿਆ ਹੈ। ਰੁਪਏ 'ਚ ਕੱਲ ਵੀ ਕਮਜ਼ੋਰੀ ਦੇਖਣ ਨੂੰ ਮਿਲੀ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ 24 ਪੈਸੇ ਟੁੱਟ ਕੇ 73.68 ਦੇ ਪੱਧਰ 'ਤੇ ਬੰਦ ਹੋਇਆ ਸੀ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rupee depreciated then recovered to close to 74