ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾਲਰ ਦੇ ਮੁਕਾਬਲੇ ਰੁਪਿਆ 36 ਪੈਸੇ ਕਮਜ਼ੋਰ ਹੋ ਕੇ ਖੁੱਲ੍ਹਿਆ

ਦੀਵਾਲੀ ਤੋਂ 2 ਦਿਨ ਪਹਿਲਾਂ ਅੱਜ ਸੋਮਵਾਰ ਨੂੰ ਰੁਪਏ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 36 ਪੈਸੇ ਕਮਜ਼ੋਰ ਹੋ ਕੇ ਖੁੱਲ੍ਹਿਆ ਹੈ। ਜਦਕਿ ਪਿਛਲੇ ਕਾਰੋਬਾਰੀ ਸੈਸ਼ਨ 'ਚ ਡਾਲਰ ਦੇ ਮੁਕਾਬਲੇ ਰੁਪਿਆ 72.44 ਦੇ ਪੱਧਰ 'ਤੇ ਬੰਦ ਹੋਇਆ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rupee opens weak down 36 paise