ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੁਪਿਆ 25 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ, ਇਹ ਹੈ ਕੀਮਤ

ਡਾਲਰ ਦੇ ਮੁਕਾਬਲੇ ਰੁਪਏ 'ਚ ਮਜ਼ਬੂਤੀ ਬਾਣੀ ਹੋਈ ਹੈ ਅਤੇ ਰੁਪਿਆ ਅੱਜ 25 ਪੈਸੇ ਦੇ ਵਾਧੇ ਦੇ ਨਾਲ 72.06 ਦੇ ਪੱਧਰ 'ਤੇ ਖੁੱਲ੍ਹਿਆ ਹੈ। ਕੱਲ ਦੇ ਕਾਰੋਬਾਰ 'ਚ ਵੀ ਰੁਪਏ 'ਚ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ 36 ਪੈਸੇ ਦੀ ਜ਼ੋਰਦਾਰ ਮਜ਼ਬੂਤੀ ਦੇ ਨਾਲ 72.31 ਦੇ ਪੱਧਰ 'ਤੇ ਬੰਦ ਹੋਇਆ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rupee opens with a rise of 25 paise this is the price