ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾਲਰ ਦੇ ਮੁਕਾਬਲੇ ਰੁਪਿਆ 2 ਪੈਸੇ ਵਧ ਕੇ ਖੁੱਲ੍ਹਿਆ

ਡਾਲਰ ਦੇ ਮੁਕਾਬਲੇ ਰੁਪਿਆ ਅੱਜ 2 ਪੈਸੇ ਦੇ ਹਲਕੇ ਵਾਧੇ ਦੇ ਨਾਲ 73.30 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਭਾਵ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 28 ਪੈਸੇ ਦੇ ਵਾਧੇ ਦੇ ਨਾਲ 73.32 ਦੇ ਪੱਧਰ 'ਤੇ ਬੰਦ ਹੋਇਆ ਸੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rupee rises 2 paise against dollar