ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾਲਰ ਦੇ ਮੁਕਾਬਲੇ ਰੁਪਿਆ 4 ਪੈਸੇ ਦੇ ਵਾਧੇ ਨਾਲ 71.95 'ਤੇ ਖੁੱਲ੍ਹਿਆ

ਡਾਲਰ ਦੇ ਮੁਕਾਬਲੇ ਰੁਪਿਆ ਅੱਜ 4 ਪੈਸੇ ਦੇ ਹਲਕੇ ਵਾਧੇ ਦੇ ਨਾਲ 71.95 ਦੇ ਪੱਧਰ 'ਤੇ ਖੁੱਲ੍ਹਿਆ ਹੈ। ਪਰ ਖੁੱਲ੍ਹਣ ਦੇ ਤੁਰੰਤ ਬਾਅਦ ਹੀ ਰੁਪਿਆ ਆਪਣਾ ਸ਼ੁਰੂਆਤੀ ਵਾਧਾ ਗੁਆਉਂਦੇ ਹੋਏ 72 ਦੇ ਪਾਰ ਚਲਾ ਗਿਆ। ਡਾਲਰ ਦੇ ਮੁਕਾਬਲੇ ਰੁਪਿਆ ਕੱਲ ਵੀ 24 ਪੈਸੇ ਦੀ ਗਿਰਾਵਟ ਦੇ ਨਾਲ 71.99 ਦੇ ਪੱਧਰ 'ਤੇ ਬੰਦ ਹੋਇਆ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rupee rises 4 paise to 71 95 against dollar