ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ

ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 8 ਪੈਸੇ ਦੇ ਵਾਧੇ ਦੇ ਨਾਲ 73.87 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਰੁਪਏ 'ਚ ਕੱਲ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ 28 ਪੈਸੇ ਘਟ ਕੇ 73.95 ਦੇ ਪੱਧਰ 'ਤੇ ਬੰਦ ਹੋਇਆ ਸੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rupee rises 8 paise against dollar