ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ

ਰੁਪਏ ਨੇ ਅੱਜ ਵਾਧੇ ਦੇ ਨਾਲ ਸ਼ੁਰੂਆਤ ਕੀਤੀ ਹੈ। ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਦੀ ਤੇਜ਼ੀ ਦੇ ਨਾਲ 72.49 ਦੇ ਪੱਧਰ 'ਤੇ ਖੁੱਲ੍ਹਿਆ ਹੈ। ਦੂਜੇ ਪਾਸੇ ਕੱਲ ਦੇ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 72.59 ਦੇ ਪੱਧਰ 'ਤੇ ਬੰਦ ਹੋਇਆ ਸੀ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rupee rises by 10 paise against dollar