ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੁਪਏ ਦੀ ਮਜ਼ਬੂਤੀ ਹੋਰ ਵਧੀ, 19 ਪੈਸੇ ਵੱਧ ਕੇ ਖੁੱਲ੍ਹਿਆ

ਰੁਪਏ 'ਚ ਕੱਲ ਵੀ ਮਜ਼ਬੂਤੀ ਦਾ ਦਾਇਰਾ ਹੋਰ ਵੀ ਵਧਿਆ ਹੈ। ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਦੇ ਉਛਾਲ ਦੇ ਨਾਲ 72.42 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਕੱਲ ਦੇ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 9 ਪੈਸੇ ਦੀ ਮਜ਼ਬੂਤੀ ਦੇ ਨਾਲ 72.61 ਦੇ ਪੱਧਰ 'ਤੇ ਬੰਦ ਹੋਇਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rupee strengthened up 19 paise against dollar