ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਵਾਧੇ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 28 ਪੈਸੇ ਦੇ ਵਾਧੇ ਨਾਲ 72.70 ਦੇ ਪੱਧਰ 'ਤੇ ਖੁੱਲ੍ਹਿਆ ਸੀ। ਉੱਧਰ ਡਾਲਰ ਦੇ ਮੁਕਾਬਲੇ ਰੁਪਏ 'ਚ ਕੱਲ ਭਾਰੀ ਕਮਜ਼ੋਰੀ ਆਈ ਸੀ ਅਤੇ ਇਹ ਹੁਣ ਤੱਕ ਦੇ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਬੰਦ ਹੋਇਆ ਸੀ।
ਅਗਲੀ ਕਹਾਣੀ