ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੁਪਏ ਦੀ ਚਾਲ ਸਪਾਟ, 1 ਪੈਸੇ ਦੀ ਕਮਜ਼ੋਰੀ ਨਾਲ ਖੁੱਲ੍ਹਿਆ

ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਸਪਾਟ ਚਾਲ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 1 ਪੈਸੇ ਦੀ ਕਮਜ਼ੋਰੀ ਦੇ ਨਾਲ 71.99 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਕੱਲ ਦੇ ਕਾਰੋਬਾਰ 'ਚ ਰੁਪਏ 'ਚ ਜ਼ੋਰਦਾਰ ਮਜ਼ਬੂਤੀ ਆਈ ਸੀ ਅਤੇ ਇਹ 33 ਪੈਸੇ ਦੇ ਵਾਧੇ ਦੇ ਨਾਲ 71.98 ਦੇ ਪੱਧਰ 'ਤੇ ਬੰਦ ਹੋਇਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:rupees flat against dollar opened at 71 99