ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯੈੱਸ ਬੈਂਕ ਨੂੰ ਡੁੱਬਣ ਨਹੀਂ ਦਿੱਤਾ ਜਾਵੇਗਾ: SBI

ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੇ ਮੁਖੀ ਰਜਨੀਸ਼ ਕੁਮਾਰ ਨੇ ਕਿਹਾ ਹੈ ਕਿ ਯੈੱਸ ਬੈਂਕ ਲਈ ਕੋਈ ਨਾ ਕੋਈ ਰਸਤਾ ਨਿਕਲੇਗਾ। ਯੈੱਸ ਬੈਂਕ ਪਿਛਲੇ ਕੁਝ ਮਹੀਨਿਆਂ ਤੋਂ ਪੂੰਜੀ ਇਕੱਠੀ ਕਰਨ ਲਈ ਸੰਘਰਸ਼ ਕਰ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਸ ਨੂੰ ਅਸਫ਼ਲ ਨਹੀਂ ਹੋਣਾ ਚਾਹੀਦਾ। ਕੁਮਾਰ ਦੇ ਬਿਆਨ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਐਸਬੀਆਈ ਨਿੱਜੀ ਖੇਤਰ ਦੇ ਯੈੱਸ ਬੈਂਕ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ। 
 

ਹਾਲਾਂਕਿ, ਐਸਬੀਆਈ ਮੁਖੀ ਦਾ ਇਹ ਬਿਆਨ ਪਿਛਲੇ ਮਹੀਨੇ ਦੇ ਉਸ ਬਿਆਨ ਦੇ ਉਲਟ ਹੈ ਜਿਸ ਵਿੱਚ ਉਸ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਇਹ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਐਸਬੀਆਈ ਯੈੱਸ ਬੈਂਕ ਲਈ ਕੁਝ ਕਰੇਗੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SBi chairman said Yes bank will not allowed to be fail