ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 35,500 ਦੇ ਪਾਰ, ਨਿਫਟੀ 10,700 ਦੇ ਨੇੜੇ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ ਚੰਗੇ ਸੰਕੇਤਾਂ ਅਤੇ ਕੰਪਨੀਆਂ ਦੇ ਤਿਮਾਹੀ ਨਤੀਜੇ ਬਿਹਤਰ ਰਹਿਣ ਤੇ ਰੁਪਏ 'ਚ ਤੇਜ਼ੀ ਨਾਲ ਬੁੱਧਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 380.90 ਅੰਕ ਚੜ੍ਹ ਕੇ 35,543.38 'ਤੇ ਖੁੱਲ੍ਹਿਆ ਹੈ। ਨੈਸ਼ਨਲ ਸਟਾਕ ਐਕਸਚੇਂਜ ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 103.95 ਅੰਕ ਦੀ ਤੇਜ਼ੀ ਨਾਲ 10,688.70 ਦੇ ਪੱਧਰ 'ਤੇ ਖੁੱਲ੍ਹਿਆ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 140 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 274 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ।

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex crosses 35500 Nifty opens near 10700