ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 112 ਅੰਕ ਡਿੱਗਿਆ, ਨਿਫਟੀ 10300 ਦੇ ਨੇੜੇ

ਸੋਮਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਗਿਰਾਵਟ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 112.69 ਅੰਕ ਡਿੱਗ ਕੇ 34264.30 'ਤੇ ਖੁੱਲ੍ਹਾ ਹੈ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ (ਐੱਨ.ਐੱਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 6.30 ਅੰਕ ਦੀ ਹਲਕੀ ਗਿਰਾਵਟ ਨਾਲ 10310.15 ਦੇ ਪੱਧਰ 'ਤੇ ਖੁੱਲ੍ਹਿਆ ਹੈ।

 

 

 

 

ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 12 ਅੰਕ ਦੀ ਗਿਰਾਵਟ ਅਤੇ ਬੈਂਕ ਨਿਫਟੀ 'ਚ 28 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex down 112 points Nifty close to 10300