ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 200 ਅੰਕ ਡਿੱਗ ਕੇ 33936 'ਤੇ, ਨਿਫਟੀ 10152 'ਤੇ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਵਿਚਕਾਰ ਮੰਗਲਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਲਾਲ ਨਿਸ਼ਾਨ 'ਤੇ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 198.50 ਅੰਕ ਯਾਨੀ 0.58 ਫੀਸਦੀ ਡਿੱਗ ਕੇ 33935.88 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ.ਐੱਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 92.65 ਅੰਕ ਯਾਨੀ 0.90 ਫੀਸਦੀ ਦੀ ਗਿਰਾਵਟ ਨਾਲ 10152.60 ਦੇ ਪੱਧਰ 'ਤੇ ਖੁੱਲ੍ਹਿਆ ਹੈ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex fell 200 points to 33936 Nifty opened at 10152