ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 'ਚ 177 ਅੰਕ ਦਾ ਵਾਧਾ, ਨਿਫਟੀ 10,400 ਦੇ ਨੇੜੇ ਖੁੱਲ੍ਹਿਆ

ਮੰਗਲਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 177.44 ਅੰਕ ਚੜ੍ਹ ਕੇ 34,651.82 'ਤੇ ਖੁੱਲ੍ਹਿਆ ਹੈ।

 

 

 

 

ਨੈਸ਼ਨਲ ਸਟਾਕ ਐਕਸਚੇਂਜ (ਐੱਨ.ਐੱਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 42.25 ਅੰਕ ਦੀ ਤੇਜ਼ੀ ਨਾਲ 10,390.30 ਦੇ ਪੱਧਰ 'ਤੇ ਖੁੱਲ੍ਹਿਆ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex gains 177 points Nifty opens near 10400