ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 34068 'ਤੇ, ਨਿਫਟੀ 10240 ਦੇ ਹੇਠਾਂ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਮੰਗਲਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਿਲੇ-ਜੁਲੇ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸਪਾਟ ਹੋ ਕੇ 34,068.92 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ.ਐੱਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 11.45 ਅੰਕ ਯਾਨੀ 0.11 ਫੀਸਦੀ ਦੀ ਗਿਰਾਵਟ ਨਾਲ 10,239.40 ਦੇ ਪੱਧਰ 'ਤੇ ਖੁੱਲ੍ਹਿਆ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex opens at 34068 under Nifty 10240