ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 35,000 ਦੇ ਪਾਰ, ਨਿਫਟੀ 10550 'ਤੇ ਖੁੱਲ੍ਹਿਆ

ਮੰਗਲਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 140 ਅੰਕ ਚੜ੍ਹ ਕੇ 35,004.33 'ਤੇ ਖੁੱਲ੍ਹਿਆ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ.ਐੱਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 37.65 ਅੰਕ ਦੀ ਤੇਜ਼ੀ ਨਾਲ 10,550.15 ਦੇ ਪੱਧਰ 'ਤੇ ਖੁੱਲ੍ਹਿਆ ਹੈ।

 

ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 135 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 25 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex opens at over 35000 Nifty 10550