ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 72 ਅੰਕ ਚੜ੍ਹ ਕੇ 33963 'ਤੇ, ਨਿਫਟੀ 10200 ਦੇ ਨੇੜੇ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਬੁੱਧਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਹਲਕੀ ਤੇਜ਼ੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 71.96 ਮਜਬੂਤ ਹੋ ਕੇ 33,963.09 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 11.15 ਅੰਕ ਯਾਨੀ 0.11 ਫੀਸਦੀ ਦੀ ਤੇਜ਼ੀ ਨਾਲ 10,209.55 ਦੇ ਪੱਧਰ 'ਤੇ ਖੁੱਲ੍ਹਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex recovered by 72 points to 33963 near Nifty 10200