ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 'ਚ 238 ਅੰਕ ਦਾ ਵਾਧਾ, ਨਿਫਟੀ 10520 ਦੇ ਪਾਰ ਖੁੱਲ੍ਹਿਆ

ਸੋਮਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 238.25 ਅੰਕ ਚੜ੍ਹ ਕੇ 34971.83 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ.ਐੱਸ.ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 51.70 ਅੰਕ ਦੀ ਤੇਜ਼ੀ ਨਾਲ 10,524.20 ਦੇ ਪੱਧਰ 'ਤੇ ਖੁੱਲ੍ਹਿਆ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex recovers 238 points Nifty crosses 10520