ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੈਂਸੈਕਸ 100 ਅੰਕ ਚੜ੍ਹ ਕੇ 35118 'ਤੇ, ਨਿਫਟੀ ਸਪਾਟ ਹੋ ਕੇ 10558 'ਤੇ ਖੁੱਲ੍ਹਿਆ

ਵਿਸ਼ਵ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਵਿਚਕਾਰ ਸੋਮਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਮਿਲੇ-ਜੁਲੇ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 106.97 ਅੰਕ ਮਤਲਬ 0.31 ਫੀਸਦੀ ਚੜ੍ਹ ਕੇ 35,118.62 'ਤੇ ਖੁੱਲ੍ਹਾ ਹੈ। ਨੈਸ਼ਨਲ ਸਟਾਕ ਐਕਸਚੇਂਜ ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 5.75 ਅੰਕ ਯਾਨੀ 0.05 ਫੀਸਦੀ ਦੀ ਹਲਕੀ ਤੇਜ਼ੀ ਨਾਲ 10,558.75 ਦੇ ਪੱਧਰ 'ਤੇ ਖੁੱਲ੍ਹਿਆ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sensex rises 100 points to end at Rs 35118 Nifty flat opens at 10558